ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?

ERVPA
12. ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”

IRVPA
12. (ਮੱਤੀ 26:17-25; ਲੂਕਾ 22:7-14; 21-2; ਯੂਹੰਨਾ 13:21-30) ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 72 Verses, Current Verse 12 of Total Verses 72
  • ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
  • ERVPA

    ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
  • IRVPA

    (ਮੱਤੀ 26:17-25; ਲੂਕਾ 22:7-14; 21-2; ਯੂਹੰਨਾ 13:21-30) ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
Total 72 Verses, Current Verse 12 of Total Verses 72
×

Alert

×

punjabi Letters Keypad References