ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ।

ERVPA
14. ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋਡ਼ੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿਡ਼ਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਮੌਤ ਤੋਂ ਉਭਰਨ ਤੋਂ ਬਾਦ ਵੇਖਿਆ ਸੀ।

IRVPA
14. (ਮੱਤੀ 28:16-20; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8) ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੀ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 14 of Total Verses 20
1 2 3 4 5
6 7 8 9 10 11 12 13 14 15 16 17 18 19 20
  • ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ।
  • ERVPA

    ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋਡ਼ੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿਡ਼ਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਮੌਤ ਤੋਂ ਉਭਰਨ ਤੋਂ ਬਾਦ ਵੇਖਿਆ ਸੀ।
  • IRVPA

    (ਮੱਤੀ 28:16-20; ਲੂਕਾ 24:36-49; ਯੂਹੰਨਾ 20:19-23; ਰਸੂਲਾਂ ਦੇ ਕਰਤੱਬ 1:6-8) ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੀ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
Total 20 Verses, Current Verse 14 of Total Verses 20
1 2 3 4 5
6 7 8 9 10 11 12 13 14 15 16 17 18 19 20
×

Alert

×

punjabi Letters Keypad References