ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!

ERVPA
21. ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।

IRVPA
21. ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 21 of Total Verses 35
  • ਜਾਂ ਉਹ ਦੇ ਸਾਕਾਂ ਨੇ ਇਹ ਸੁਣਿਆ ਤਾਂ ਓਹ ਉਸ ਦੇ ਫੜਨ ਨੂੰ ਨਿੱਕਲੇ ਕਿਉਂ ਜੋ ਉਨ੍ਹਾਂ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ!
  • ERVPA

    ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।
  • IRVPA

    ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
Total 35 Verses, Current Verse 21 of Total Verses 35
×

Alert

×

punjabi Letters Keypad References