PAV
27. ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ
ERVPA
27. “ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
IRVPA
27. ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN