ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਰ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।।

ERVPA
32. ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”

IRVPA
32. ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 32 of Total Verses 58
  • ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਰ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।।
  • ERVPA

    ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”
  • IRVPA

    ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।
Total 58 Verses, Current Verse 32 of Total Verses 58
×

Alert

×

punjabi Letters Keypad References