ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
64. ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ

ERVPA
64. ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”

IRVPA
64. ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 75 Verses, Current Verse 64 of Total Verses 75
  • ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ
  • ERVPA

    ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”
  • IRVPA

    ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
Total 75 Verses, Current Verse 64 of Total Verses 75
×

Alert

×

punjabi Letters Keypad References