ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
65. ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਏਸ ਕੁਫ਼ਰ ਬਕਿਆ ਹੈ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਕੁਫ਼ਰ ਸੁਣਿਆ। ਤੁਹਾਡੀ ਕੀ ਸਲਾਹ ਹੈ?

ERVPA
65. ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬਡ਼ੇ ਕਰੋਧ ਵਿੱਚ ਆਇਆ। ਤਾਂ ਉਸਨੇ ਆਪਣੇ ਕੱਪਡ਼ੇ ਪਾਡ਼ੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਪੰ ਹਨ, ਇਸਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋਡ਼ੀਂਦੀ। ਤੁਸੀਂ ਸਭ ਨੇ ਇਸਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।

IRVPA
65. ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 75 Verses, Current Verse 65 of Total Verses 75
  • ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਏਸ ਕੁਫ਼ਰ ਬਕਿਆ ਹੈ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਕੁਫ਼ਰ ਸੁਣਿਆ। ਤੁਹਾਡੀ ਕੀ ਸਲਾਹ ਹੈ?
  • ERVPA

    ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬਡ਼ੇ ਕਰੋਧ ਵਿੱਚ ਆਇਆ। ਤਾਂ ਉਸਨੇ ਆਪਣੇ ਕੱਪਡ਼ੇ ਪਾਡ਼ੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਪੰ ਹਨ, ਇਸਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋਡ਼ੀਂਦੀ। ਤੁਸੀਂ ਸਭ ਨੇ ਇਸਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।
  • IRVPA

    ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ?
Total 75 Verses, Current Verse 65 of Total Verses 75
×

Alert

×

punjabi Letters Keypad References