ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ

ERVPA
21. ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।

IRVPA
21. ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 21 of Total Verses 32
  • ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ
  • ERVPA

    ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
  • IRVPA

    ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
Total 32 Verses, Current Verse 21 of Total Verses 32
×

Alert

×

punjabi Letters Keypad References