PAV
15. ਅਤੇ ਜੇ ਘੱਲੇ ਨਾ ਜਾਣ ਤਾਂ ਕਿੱਕੁਰ ਪਰਚਾਰ ਕਰਨॽ ਜਿਵੇਂ ਲਿਖਿਆ ਹੋਇਆ ਹੈ ਭਈ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ ਖਬਰੀ ਸੁਣਾਉਂਦੇ ਹਨ ਓਹਨਾਂ ਦੇ ਚਰਨ ਕਿਹੇ ਸੁੰਦਰ ਹਨ!।।
ERVPA
15. ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹਡ਼ੇ ਖੁਸ਼ ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
IRVPA
15. ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN