ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।

ERVPA
29. ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿ ਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।

IRVPA
29. ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 29 of Total Verses 29
  • ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।
  • ERVPA

    ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿ ਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।
  • IRVPA

    ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।
Total 29 Verses, Current Verse 29 of Total Verses 29
×

Alert

×

punjabi Letters Keypad References