PAV
31. ਉਪਰੰਤ ਕੀ ਅਸੀਂ ਸ਼ਰਾ ਨੂੰ ਨਿਹਚਾ ਦੇ ਕਾਰਨ ਅਵਿਰਥਾ ਕਰਦੇ ਹਾਂॽ ਕਦੇ ਨਹੀਂ, ਸਗੋਂ ਸ਼ਰਾ ਨੂੰ ਕਾਇਮ ਰੱਖਦੇ ਹਾਂ।।
ERVPA
31. ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਆਸਥਾ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।
IRVPA
31. ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN