ERVPA
24. ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇਡ਼ੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
PAV
24. ਅਗਲੇ ਭਲਕ ਓਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਸਾਕਾਂ ਅਰ ਪਿਆਰੇ ਮਿੱਤ੍ਰਾਂ ਨੂੰ ਇਕੱਠੇ ਕਰ ਕੇ ਓਹਨਾਂ ਦਾ ਰਾਹ ਵੇਖ ਰਿਹਾ ਸੀ
IRVPA
24. ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN