ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
11. ਏਥੋਂ ਦੇ ਯਹੂਦੀ ਥਸ੍ਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪਢ਼ਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।

PAV
11. ਏਥੇ ਦੇ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਏਹਨਾਂ ਨੇ ਦਿਲ ਦੀ ਵੱਡੀ ਚਾਹ ਨਾਲ ਬਚਨ ਨੂੰ ਮੰਨ ਲਿਆ ਅਤੇ ਰੋਜ ਲਿਖਤਾਂ ਵਿੱਚ ਭਾਲ ਕਰਦੇ ਰਹੇ ਭਈ ਏਹ ਗੱਲਾਂ ਇਸੇ ਤਰਾਂ ਹਨ ਕਿ ਨਹੀਂ

IRVPA
11. ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 11 of Total Verses 34
  • ਏਥੋਂ ਦੇ ਯਹੂਦੀ ਥਸ੍ਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪਢ਼ਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।
  • PAV

    ਏਥੇ ਦੇ ਲੋਕ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਏਹਨਾਂ ਨੇ ਦਿਲ ਦੀ ਵੱਡੀ ਚਾਹ ਨਾਲ ਬਚਨ ਨੂੰ ਮੰਨ ਲਿਆ ਅਤੇ ਰੋਜ ਲਿਖਤਾਂ ਵਿੱਚ ਭਾਲ ਕਰਦੇ ਰਹੇ ਭਈ ਏਹ ਗੱਲਾਂ ਇਸੇ ਤਰਾਂ ਹਨ ਕਿ ਨਹੀਂ
  • IRVPA

    ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
Total 34 Verses, Current Verse 11 of Total Verses 34
×

Alert

×

punjabi Letters Keypad References