ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
27. ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।

PAV
27. ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ

IRVPA
27. ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 27 of Total Verses 43
  • ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
  • PAV

    ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ
  • IRVPA

    ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
Total 43 Verses, Current Verse 27 of Total Verses 43
×

Alert

×

punjabi Letters Keypad References