ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
11. ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।

PAV
11. ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ

IRVPA
11. ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 11 of Total Verses 37
  • ਜਦੋਂ ਉਹ ਤੁਹਾਨੂੰ ਗਿਰਫ਼ਤਾਰ ਕਰਨ ਅਤੇ ਕਚਿਹਰੀਆਂ ਦੇ ਹਵਾਲੇ ਕਰਨ ਤਾਂ ਤੁਸੀਂ ਅੱਗੋ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਕਹੀਏ। ਤੁਸੀਂ ਉਹੀ ਆਖਣਾ ਜੋ ਉਸ ਵਕਤ ਤੁਹਾਨੂੰ ਪ੍ਰਭੂ ਇਲਹਾਮ ਕਰੇ। ਇਹ ਤੁਸੀਂ ਨਹੀਂ ਬੋਲ ਰਹੇ ਹੋਵੋਂਗੇ, ਇਹ ਤੁਹਾਡੇ ਵਿੱਚੋਂ ਪਵਿੱਤਰ ਆਤਮਾ ਖੁਦ ਬੋਲੇਗਾ।
  • PAV

    ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ
  • IRVPA

    ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
Total 37 Verses, Current Verse 11 of Total Verses 37
×

Alert

×

punjabi Letters Keypad References