ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
20. ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪਡ਼ਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪਡ਼ੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ।

PAV
20. ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।

IRVPA
20. ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 20 of Total Verses 47
  • ਜਦੋਂ ਉਹ ਉਸਨੂੰ ਮਖੌਲ ਕਰ ਹਟੇ ਤਾਂ ਉਨ੍ਹਾਂ ਨੇ ਉਹ ਜਾਮਨੀ ਕੱਪਡ਼ਾ ਉਤਾਰਿਆ ਅਤੇ ਫ਼ਿਰ ਯਿਸੂ ਨੂੰ ਉਸਦੇ ਕੱਪਡ਼ੇ ਪੁਆ ਦਿੱਤੇ ਅਤੇ ਉਸਨੂੰ ਉਸ ਮਹਿਲ ਤੋਂ ਬਾਹਰ ਲੈ ਗਏ ਤਾਂ ਕਿ ਇਸਨੂੰ ਸਲੀਬ ਦਿੱਤੀ ਜਾਵੇ।
  • PAV

    ਜਾਂ ਉਸ ਨਾਲ ਠੱਠਾ ਕਰ ਹਟੇ ਤਾਂ ਉਹ ਦੇ ਉੱਤੋਂ ਬੈਂਗਣੀ ਬਸਤ੍ਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤ੍ਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜਾਉਣ ਲਈ ਬਾਹਰ ਲੈ ਗਏ।।
  • IRVPA

    ਜਦੋਂ ਉਸ ਨਾਲ ਮਖ਼ੌਲ ਕਰ ਹਟੇ ਤਾਂ ਉਸ ਦੇ ਉੱਤੋਂ ਬੈਂਗਣੀ ਬਸਤਰ ਲਾਹ ਲਿਆ ਅਤੇ ਉਹ ਦੇ ਆਪਣੇ ਬਸਤਰ ਉਹ ਨੂੰ ਪਹਿਨਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।
Total 47 Verses, Current Verse 20 of Total Verses 47
×

Alert

×

punjabi Letters Keypad References