ERVPA
14. ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀਡ਼ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
PAV
14. ਜਾਂ ਓਹ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫੇਰੇ ਵੱਡੀ ਭੀੜ ਅਰ ਉਨ੍ਹਾਂ ਨਾਲ ਗ੍ਰੰਥੀਆਂ ਨਾਲ ਝਗੜਾ ਕਰਦੇ ਡਿੱਠਾ
IRVPA
14. ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN