ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
25. “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ?

PAV
25. ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?

IRVPA
25. ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 25 of Total Verses 34
  • “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ?
  • PAV

    ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?
  • IRVPA

    ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Total 34 Verses, Current Verse 25 of Total Verses 34
×

Alert

×

punjabi Letters Keypad References