ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
12. ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।

PAV
12. ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸ ਪਰਕਾਰ ਰਾਤ ਦੀ ਭੀ ।।

IRVPA
12. ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 12 of Total Verses 13
1 2 3 4 5 6 7 8 9 10 11 12 13
  • ਚੌਥੇ ਦੂਤ ਨੇ ਆਪਣਾ ਬਿਗੁਲ ਵਜਾਇਆ। ਫ਼ਿਰ ਸੂਰਜ ਦਾ ਤੀਜਾ ਹਿੱਸਾ, ਚੰਨ ਦਾ ਤੀਜਾ ਹਿੱਸਾ ਅਤੇ ਤਾਰਿਆਂ ਦਾ ਤੀਜਾ ਹਿੱਸਾ ਖੁਭ ਗਿਆ ਸੀ। ਇਸੇ ਦੇ ਕਾਰਣ ਹੀ, ਉਨ੍ਹਾਂ ਵਿੱਚੋਂ ਇੱਕ ਤਿਹਾਈ ਕਾਲੇ ਬਣ ਗਏ ਸਨ। ਦਿਨ ਅਤੇ ਰਾਤ ਦਾ ਤੀਜਾ ਹਿੱਸਾ ਬਿਨਾ ਚਾਨਣ ਤੋਂ ਸਨ।
  • PAV

    ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ ਦੀ ਇੱਕ ਤਿਹਾਈ ਅਤੇ ਚੰਦਰਮਾ ਦੀ ਇੱਕ ਤਿਹਾਈ ਅਤੇ ਤਾਰਿਆਂ ਦੀ ਇੱਕ ਤਿਹਾਈ ਮਾਰੀ ਗਈ ਭਈ ਓਹਨਾਂ ਦੀ ਇੱਕ ਤਿਹਾਈ ਅਨ੍ਹੇਰੀ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸ ਪਰਕਾਰ ਰਾਤ ਦੀ ਭੀ ।।
  • IRVPA

    ਫੇਰ ਚੌਥੇ ਦੂਤ ਨੇ ਤੁਰ੍ਹੀ ਵਜਾਈ ਤਾਂ ਸੂਰਜ, ਚੰਦਰਮਾ ਅਤੇ ਤਾਰਿਆਂ ਦਾ ਇੱਕ ਤਿਹਾਈ ਮਾਰਿਆ ਗਿਆ ਤਾਂ ਕਿ ਉਹਨਾਂ ਦੀ ਇੱਕ ਤਿਹਾਈ ਹਨ੍ਹੇਰਾ ਹੋ ਜਾਵੇ ਅਤੇ ਦਿਨ ਦੀ ਇੱਕ ਤਿਹਾਈ ਚਾਨਣ ਨਾ ਹੋਵੇ ਅਤੇ ਇਸੇ ਪ੍ਰਕਾਰ ਰਾਤ ਦੀ ਵੀ।
Total 13 Verses, Current Verse 12 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References