ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
9. ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਆਸਥਾ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਆਸਥਾ ਨੇ ਉਸਨੂੰ ਧਰਮੀ ਬਣਾਇਆ।

PAV
9. ਉਪਰੰਤ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਅਥਵਾ ਅਸੁੰਨਤੀਆਂ ਦੇ ਲਈ ਵੀ ਹੈॽ ਕਿਉਂ ਜੋ ਅਸੀਂ ਆਖਦੇ ਹਾਂ ਭਈ ਅਬਰਾਹਾਮ ਦੇ ਲਈ ਉਹ ਦੀ ਨਿਹਚਾ ਧਰਮ ਗਿਣੀ ਗਈ ਸੀ

IRVPA
9. ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 9 of Total Verses 25
  • ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਆਸਥਾ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਆਸਥਾ ਨੇ ਉਸਨੂੰ ਧਰਮੀ ਬਣਾਇਆ।
  • PAV

    ਉਪਰੰਤ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਅਥਵਾ ਅਸੁੰਨਤੀਆਂ ਦੇ ਲਈ ਵੀ ਹੈॽ ਕਿਉਂ ਜੋ ਅਸੀਂ ਆਖਦੇ ਹਾਂ ਭਈ ਅਬਰਾਹਾਮ ਦੇ ਲਈ ਉਹ ਦੀ ਨਿਹਚਾ ਧਰਮ ਗਿਣੀ ਗਈ ਸੀ
  • IRVPA

    ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।
Total 25 Verses, Current Verse 9 of Total Verses 25
×

Alert

×

punjabi Letters Keypad References