ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
ERVPA
14. ਪਰ ਆਦਮ ਦੇ ਸਮੇਂ ਤੋਂ ਲੈਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।

PAV
14. ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ

IRVPA
14. ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 14 of Total Verses 21
1 2 3 4 5
6 7 8 9 10 11 12 13 14 15 16 17 18 19 20 21
  • ਪਰ ਆਦਮ ਦੇ ਸਮੇਂ ਤੋਂ ਲੈਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।
  • PAV

    ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ
  • IRVPA

    ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
Total 21 Verses, Current Verse 14 of Total Verses 21
1 2 3 4 5
6 7 8 9 10 11 12 13 14 15 16 17 18 19 20 21
×

Alert

×

punjabi Letters Keypad References