ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਪਰ ਜੇ ਸੱਭੇ ਅਗੰਮ ਵਾਕ ਬੋਲਣ ਅਤੇ ਕੋਈ ਨਿਹਚਾਹੀਣ ਅਥਵਾ ਨਾ ਵਾਕਫ਼ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਚਿਆ ਜਾਵੇਗਾ

ERVPA
24. ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿਖ੍ਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।

IRVPA
24. ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 24 of Total Verses 40
  • ਪਰ ਜੇ ਸੱਭੇ ਅਗੰਮ ਵਾਕ ਬੋਲਣ ਅਤੇ ਕੋਈ ਨਿਹਚਾਹੀਣ ਅਥਵਾ ਨਾ ਵਾਕਫ਼ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਚਿਆ ਜਾਵੇਗਾ
  • ERVPA

    ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿਖ੍ਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।
  • IRVPA

    ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।
Total 40 Verses, Current Verse 24 of Total Verses 40
×

Alert

×

punjabi Letters Keypad References