PAV
25. ਉਹ ਦੇ ਮਨ ਦੀਆਂ ਗੁਪਤ ਗੱਲਾਂ ਪਰਗਟ ਹੋਣਗੀਆਂ ਅਤੇ ਇਉਂ ਮੂੰਧੇ ਪੈ ਕੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ।।
ERVPA
25. ਉਸਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕਕੇ ਪਰਮੇਸ਼ੁਰ ਨੂੰ ਮਥ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
IRVPA
25. ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN