PAV
45. ਅਤੇ ਆਪਣੀ ਮਿਲਖ ਅਰ ਮਾਲ ਵੇਚ ਕੇ ਜਿਹੀ ਕਿਸੇ ਨੂੰ ਲੋੜ ਹੁੰਦੀ ਸੀ ਸਭਨਾਂ ਨੂੰ ਵੰਡ ਦਿੰਦੇ ਸਨ
ERVPA
45. ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।
IRVPA
45. ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN