ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਪਰ ਪਰਮੇਸ਼ੁਰ ਉਨ੍ਹਾਂ ਤੋਂ ਫਿਰ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਕਿ ਅਕਾਸ਼ਦੀ ਸੈਨਾ ਨੂੰ ਪੂਜਣ ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, - ਹੇ ਇਸਰਾਏਲ ਦੇ ਘਰਾਣੇ, ਕੀ ਤੁਸਾਂ ਮੈਨੂੰ ਉਜਾੜ ਵਿੱਚ ਚਾਹਲੀ ਵਰਹੇ, ਪਸੂ ਭੇਟ ਅਤੇ ਬਲੀਦਾਨ ਚੜ੍ਹਾਏॽ

ERVPA
42. ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾਡ਼ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।

IRVPA
42. ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 42 of Total Verses 60
  • ਪਰ ਪਰਮੇਸ਼ੁਰ ਉਨ੍ਹਾਂ ਤੋਂ ਫਿਰ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਕਿ ਅਕਾਸ਼ਦੀ ਸੈਨਾ ਨੂੰ ਪੂਜਣ ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, - ਹੇ ਇਸਰਾਏਲ ਦੇ ਘਰਾਣੇ, ਕੀ ਤੁਸਾਂ ਮੈਨੂੰ ਉਜਾੜ ਵਿੱਚ ਚਾਹਲੀ ਵਰਹੇ, ਪਸੂ ਭੇਟ ਅਤੇ ਬਲੀਦਾਨ ਚੜ੍ਹਾਏॽ
  • ERVPA

    ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾਡ਼ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
  • IRVPA

    ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
Total 60 Verses, Current Verse 42 of Total Verses 60
×

Alert

×

punjabi Letters Keypad References