ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਕਿਤੇ ਐਉਂ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਮਨੁੱਖ ਯਾ ਤੀਵੀਂ ਯਾ ਟੱਬਰ ਯਾ ਕੋਈ ਗੋਤ ਜਿਹ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ ਅਤੇ ਕਿਤੇ ਐਉਂ ਵੀ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ

ERVPA

IRVPA
18. ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 18 of Total Verses 29
  • ਕਿਤੇ ਐਉਂ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਮਨੁੱਖ ਯਾ ਤੀਵੀਂ ਯਾ ਟੱਬਰ ਯਾ ਕੋਈ ਗੋਤ ਜਿਹ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ ਅਤੇ ਕਿਤੇ ਐਉਂ ਵੀ ਨਾ ਹੋਵੇ ਕਿ ਤੁਹਾਡੇ ਵਿੱਚ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
  • IRVPA

    ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Total 29 Verses, Current Verse 18 of Total Verses 29
×

Alert

×

punjabi Letters Keypad References