PAV
30. ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਹ ਨੇ ਆਖਿਆ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ਅਤੇ ਫੇਰ ਇਹ ਕਿ ਪ੍ਰਭੁ ਆਪਣੀ ਪਰਜਾ ਦਾ ਨਿਆਉਂ ਕਰੇਗਾ
ERVPA
30. ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਨੂੰ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਰਣਾ ਕਰੇਗਾ।”
IRVPA
30. ਕਿਉਂ ਜੋ ਅਸੀਂ ਉਹ ਨੂੰ ਜਾਣਦੇ ਹਾਂ ਜਿਸ ਨੇ ਆਖਿਆ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ ਅਤੇ ਫੇਰ ਇਹ ਕਿ ਪ੍ਰਭੂ ਆਪਣੀ ਪਰਜਾ ਦਾ ਨਿਆਂ ਕਰੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN