ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਏਹ ਸੱਭੇ ਨਿਹਚਾ ਵਿੱਚ ਮਰ ਗਏ ਅਤੇ ਉਨ੍ਹਾਂ ਨੂੰ ਦਿੱਤੇ ਹੋਏ ਬਚਨ ਪਰਾਪਤ ਨਾ ਹੋਏ ਪਰ ਓਹ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆਂ ਨੂੰ ਆਖਿਆ ਅਤੇ ਮੰਨ ਲਿਆ ਭਈ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ

ERVPA
13. ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।

IRVPA
13. ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 13 of Total Verses 40
  • ਏਹ ਸੱਭੇ ਨਿਹਚਾ ਵਿੱਚ ਮਰ ਗਏ ਅਤੇ ਉਨ੍ਹਾਂ ਨੂੰ ਦਿੱਤੇ ਹੋਏ ਬਚਨ ਪਰਾਪਤ ਨਾ ਹੋਏ ਪਰ ਓਹ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆਂ ਨੂੰ ਆਖਿਆ ਅਤੇ ਮੰਨ ਲਿਆ ਭਈ ਅਸੀਂ ਧਰਤੀ ਉੱਤੇ ਓਪਰੇ ਅਤੇ ਪਰਦੇਸੀ ਹਾਂ
  • ERVPA

    ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।
  • IRVPA

    ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।
Total 40 Verses, Current Verse 13 of Total Verses 40
×

Alert

×

punjabi Letters Keypad References