PAV
19. ਅਤੇ ਦੂਏ ਨੇ ਆਖਿਆ, ਮੈਂ ਬਲਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣੇ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੇਰੀ ਵੱਲੋਂ ਉਜ਼ਰ ਕਰੀਂ
ERVPA
19. ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋਡ਼ੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
IRVPA
19. ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN