ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ

ERVPA
26. “ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬਚਿਆਂ ਭ੍ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵਧ ਆਪਣੀ ਜ਼ਿੰਦਗੀ ਨਾਲੋਂ ਵੀ ਵਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।

IRVPA
26. ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 26 of Total Verses 35
  • ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ
  • ERVPA

    “ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬਚਿਆਂ ਭ੍ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵਧ ਆਪਣੀ ਜ਼ਿੰਦਗੀ ਨਾਲੋਂ ਵੀ ਵਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
  • IRVPA

    ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
Total 35 Verses, Current Verse 26 of Total Verses 35
×

Alert

×

punjabi Letters Keypad References