ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਤਾਂ ਉਸ ਨੇ ਉਹ ਨੂੰ ਹੁਕਮ ਕੀਤਾ ਭਈ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ

ERVPA
14. ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਬਲੀ ਭੇਟਾ ਕਰ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”

IRVPA
14. ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 14 of Total Verses 39
  • ਤਾਂ ਉਸ ਨੇ ਉਹ ਨੂੰ ਹੁਕਮ ਕੀਤਾ ਭਈ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
  • ERVPA

    ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਬਲੀ ਭੇਟਾ ਕਰ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
  • IRVPA

    ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
Total 39 Verses, Current Verse 14 of Total Verses 39
×

Alert

×

punjabi Letters Keypad References