ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।।

ERVPA
34. ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵਖ-ਵਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕਢੇ। ਪਰ ਉਸਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸਨੂੰ ਜਾਣਦੇ ਸਨ।

IRVPA
34. ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 45 Verses, Current Verse 34 of Total Verses 45
  • ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।।
  • ERVPA

    ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵਖ-ਵਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕਢੇ। ਪਰ ਉਸਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸਨੂੰ ਜਾਣਦੇ ਸਨ।
  • IRVPA

    ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
Total 45 Verses, Current Verse 34 of Total Verses 45
×

Alert

×

punjabi Letters Keypad References