ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?

ERVPA
14. ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”

IRVPA
14. ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 14 of Total Verses 44
  • ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
  • ERVPA

    ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
  • IRVPA

    ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
Total 44 Verses, Current Verse 14 of Total Verses 44
×

Alert

×

punjabi Letters Keypad References