ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
43. ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ

ERVPA
43. ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹਡ਼ਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬਡ਼ੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਸਨ।

IRVPA
43. (ਮੱਤੀ 26:47-56; ਲੂਕਾ 22:47-53; ਯੂਹੰਨਾ 18:3-12) ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 72 Verses, Current Verse 43 of Total Verses 72
  • ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹਦੇ ਨਾਲ ਸੀ
  • ERVPA

    ਜਦੋਂ ਉਹ ਅਜੇ ਬੋਲ ਹੀ ਰਿਹਾ ਸੀ ਕਿ ਯਹੂਦਾ ਉਥੇ ਪਹੁੰਚਿਆ, ਜਿਹਡ਼ਾ ਕਿ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਸੀ, ਅਤੇ ਉਸ ਨਾਲ ਹੋਰ ਵੀ ਬਡ਼ੇ ਲੋਕ ਸਨ ਜੋ ਕਿ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਵੱਲੋਂ ਭੇਜੇ ਗਏ ਸਨ, ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਡਾਂਗਾਂ ਫ਼ਡ਼ੀਆਂ ਸਨ।
  • IRVPA

    (ਮੱਤੀ 26:47-56; ਲੂਕਾ 22:47-53; ਯੂਹੰਨਾ 18:3-12) ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
Total 72 Verses, Current Verse 43 of Total Verses 72
×

Alert

×

punjabi Letters Keypad References