PAV
18. ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ
ERVPA
18. ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
IRVPA
18. ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN