ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।

ERVPA
19. ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”

IRVPA
19. ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 19 of Total Verses 30
  • ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।
  • ERVPA

    ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
  • IRVPA

    ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
Total 30 Verses, Current Verse 19 of Total Verses 30
×

Alert

×

punjabi Letters Keypad References