PAV
17. ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ
ERVPA
17. ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
IRVPA
17. ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN