PAV
23. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਧਨੀ ਦਾ ਸੁਰਗ ਦੇ ਰਾਜ ਦੇ ਵਿੱਚ ਵੜਨਾ ਔਖਾ ਹੈ
ERVPA
23. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵਡ਼ਨਾ ਬਡ਼ਾ ਔਖਾ ਹੈ।
IRVPA
23. ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN