PAV
8. ਉਸ ਨੇ ਉਨ੍ਹਾਂ ਨੂੰ ਕਿਹਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਤੀਵੀਆਂ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ
ERVPA
8. ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
IRVPA
8. ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN