PAV
12. ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਰ ਮੁੱਲ ਲੈਂਦੇ ਸਨ ਕੱਢ ਦਿੱਤਾ ਅਤੇ ਸਰਾਫਾਂ ਦੇ ਤਖ਼ਤਪੋਸ਼ ਅਰ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ
ERVPA
12. ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸਨੇ ਉਨ੍ਹਾਂ ਸਭ ਲੋਕਾਂ ਨੂੰ ਜਿਹਡ਼ੇ ਉਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਲ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
IRVPA
12. (ਮਰਕੁਸ 11:15-19; ਲੂਕਾ 19:45-48; ਯੂਹੰਨਾ 2:13-22) ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN