PAV
73. ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ
ERVPA
73. ਕੁਝ ਦੇਰ ਬਾਦ, ਜੋ ਲੋਕ ਉਥੇ ਖਢ਼ੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
IRVPA
73. ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN