ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ ਸਗੋਂ ਹੋਰ ਵੀ ਰੌਲਾ ਪੈਂਦਾ ਜਾਂਦਾ ਹੈ ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ। ਤੁਸੀਂ ਜਾਣੋ

ERVPA
24. ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”

IRVPA
24. ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 66 Verses, Current Verse 24 of Total Verses 66
  • ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ ਸਗੋਂ ਹੋਰ ਵੀ ਰੌਲਾ ਪੈਂਦਾ ਜਾਂਦਾ ਹੈ ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ। ਤੁਸੀਂ ਜਾਣੋ
  • ERVPA

    ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
  • IRVPA

    ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
Total 66 Verses, Current Verse 24 of Total Verses 66
×

Alert

×

punjabi Letters Keypad References