PAV
12. ਅਨੰਦ ਹੋਵੋ ਅਤੇ ਖੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ।।
ERVPA
12. ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।
IRVPA
12. ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ। ਮਰਕੁਸ 9:50; ਲੂਕਾ 14:34, 35
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN