ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!

ERVPA
11. ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵਧ ਚੰਗੀਆਂ ਦਾਤਾਂ ਦੇਵੇਗਾ?

IRVPA
11. ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 11 of Total Verses 29
  • ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!
  • ERVPA

    ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵਧ ਚੰਗੀਆਂ ਦਾਤਾਂ ਦੇਵੇਗਾ?
  • IRVPA

    ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
Total 29 Verses, Current Verse 11 of Total Verses 29
×

Alert

×

punjabi Letters Keypad References