ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਅਤੇ ਜਾਂ ਸੰਝ ਹੋਈ ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਉਸ ਨੇ ਬਚਨ ਨਾਲ ਰੂਹਾਂ ਨੂੰ ਕੱਢ ਦਿੱਤਾ ਅਰ ਸਾਰੇ ਰੋਗੀਆਂ ਨੂੰ ਚੰਗਿਆ ਕੀਤਾ

ERVPA
16. ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।

IRVPA
16. ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 16 of Total Verses 34
  • ਅਤੇ ਜਾਂ ਸੰਝ ਹੋਈ ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਉਸ ਨੇ ਬਚਨ ਨਾਲ ਰੂਹਾਂ ਨੂੰ ਕੱਢ ਦਿੱਤਾ ਅਰ ਸਾਰੇ ਰੋਗੀਆਂ ਨੂੰ ਚੰਗਿਆ ਕੀਤਾ
  • ERVPA

    ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬਡ਼ੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
  • IRVPA

    ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
Total 34 Verses, Current Verse 16 of Total Verses 34
×

Alert

×

punjabi Letters Keypad References