PAV
2. ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।
ERVPA
2. ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋਢ਼ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵ੍ਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋਡ਼ੇ ਹੋ ਗਏ।
IRVPA
2. ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN