ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਕਿਉਂ ਜੋ ਉਹ ਮੂਸਾ ਨੂੰ ਆਖਦਾ ਹੈਂ ਭਈ ਜਿਹ ਦੇ ਉੱਤੇ ਮੈਂ ਦਿਆਲ ਹਾਂ ਓਸ ਉੱਤੇ ਦਿਆਲ ਹੋਵਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਮ ਕਰਨਾ ਹੈ, ਓਸ ਉੱਤੇ ਰਹਮ ਕਰਾਂਗਾ

ERVPA
15. ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, ‘ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿ ਅਕਤੀ ਤੇ ਤਰਸ ਵਿਖਾਵਾਂਗਾ ਜਿਸ ਅਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। “

IRVPA
15. ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 15 of Total Verses 33
  • ਕਿਉਂ ਜੋ ਉਹ ਮੂਸਾ ਨੂੰ ਆਖਦਾ ਹੈਂ ਭਈ ਜਿਹ ਦੇ ਉੱਤੇ ਮੈਂ ਦਿਆਲ ਹਾਂ ਓਸ ਉੱਤੇ ਦਿਆਲ ਹੋਵਾਂਗਾ ਅਤੇ ਜਿਹ ਦੇ ਉੱਤੇ ਮੈਂ ਰਹਮ ਕਰਨਾ ਹੈ, ਓਸ ਉੱਤੇ ਰਹਮ ਕਰਾਂਗਾ
  • ERVPA

    ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, ‘ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿ ਅਕਤੀ ਤੇ ਤਰਸ ਵਿਖਾਵਾਂਗਾ ਜਿਸ ਅਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। “
  • IRVPA

    ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
Total 33 Verses, Current Verse 15 of Total Verses 33
×

Alert

×

punjabi Letters Keypad References