ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ

ERVPA
34. ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁਡ਼ੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਉੱਤੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।

IRVPA
34. ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 34 of Total Verses 40
  • ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ
  • ERVPA

    ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁਡ਼ੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਉੱਤੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।
  • IRVPA

    ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ।
Total 40 Verses, Current Verse 34 of Total Verses 40
×

Alert

×

punjabi Letters Keypad References