ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਮੁਨਾਸਬ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨਾਂ ਘਾਬਰੇ ਪ੍ਰਭੁ ਦੀ ਸੇਵਾ ਵਿੱਚ ਲੱਗੇ ਰਹੋ

ERVPA
35. ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।

IRVPA
35. ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 35 of Total Verses 40
  • ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਮੁਨਾਸਬ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨਾਂ ਘਾਬਰੇ ਪ੍ਰਭੁ ਦੀ ਸੇਵਾ ਵਿੱਚ ਲੱਗੇ ਰਹੋ
  • ERVPA

    ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।
  • IRVPA

    ਅਤੇ ਮੈਂ ਤੁਹਾਡੇ ਆਪਣੇ ਹੀ ਭਲੇ ਲਈ ਇਹ ਆਖਦਾ ਹਾਂ, ਨਾ ਇਸ ਲਈ ਜੋ ਤੁਹਾਡੇ ਉੱਤੇ ਬੰਦਿਸ਼ ਪਾਵਾਂ ਸਗੋਂ ਇਸ ਲਈ ਜੋ ਯੋਗ ਕੰਮ ਕੀਤਾ ਜਾਵੇ, ਨਾਲੇ ਤੁਸੀਂ ਬਿਨ੍ਹਾਂ ਘਬਰਾਏ ਪ੍ਰਭੂ ਦੀ ਸੇਵਾ ਵਿੱਚ ਲੱਗੇ ਰਹੋ।
Total 40 Verses, Current Verse 35 of Total Verses 40
×

Alert

×

punjabi Letters Keypad References