ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਤਦ ਪਤਰਸ ਦਾ ਬੋਲ ਪਛਾਣ ਕੇ ਖੁਸ਼ੀ ਦੇ ਮਾਰੇ ਬੂਹਾ ਨਾ ਖੋਲ੍ਹਿਆ ਪਰ ਅੰਦਰ ਨੂੰ ਦੌੜ ਕੇ ਖਬਰ ਦਿੱਤੀ ਜੋ ਡੇਉੜ੍ਹੀ ਦੇ ਅੱਗੇ ਪਤਰਸ ਖੜਾ ਹੈ!

ERVPA
14. ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬਡ਼ੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖਢ਼ਾ ਹੈ।”

IRVPA
14. ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 14 of Total Verses 25
  • ਤਦ ਪਤਰਸ ਦਾ ਬੋਲ ਪਛਾਣ ਕੇ ਖੁਸ਼ੀ ਦੇ ਮਾਰੇ ਬੂਹਾ ਨਾ ਖੋਲ੍ਹਿਆ ਪਰ ਅੰਦਰ ਨੂੰ ਦੌੜ ਕੇ ਖਬਰ ਦਿੱਤੀ ਜੋ ਡੇਉੜ੍ਹੀ ਦੇ ਅੱਗੇ ਪਤਰਸ ਖੜਾ ਹੈ!
  • ERVPA

    ਉਸਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬਡ਼ੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨਸ੍ਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖਢ਼ਾ ਹੈ।”
  • IRVPA

    ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
Total 25 Verses, Current Verse 14 of Total Verses 25
×

Alert

×

punjabi Letters Keypad References